JALANDHAR WEATHER

ਆਓ ਨਕਲੀ ਵੀਡੀਓ ਵਿਵਾਦ ’ਤੇ ਅੱਜ ਲਾਈਏ ਫੁੱਲ ਸਟਾਪ- ਅਨੁਰਾਗ ਢਾਂਡਾ

ਨਵੀਂ ਦਿੱਲੀ, 25 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦੁਪਹਿਰ 2 ਵਜੇ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ ਆਓ ਅੱਜ ਇਸ ਨਕਲੀ ਵੀਡੀਓ ਵਿਵਾਦ ’ਤੇ ਫੁੱਲ ਸਟਾਪ ਲਗਾਈਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ