JALANDHAR WEATHER

ਕੈਨੇਡਾ ਦੇ ਪਾਰਲੀਮੈਂਟ ਮੈਂਬਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਕੈਨੇਡਾ ਦੇ ਵਿਕਟੋਰੀਆ ਤੋਂ ਮੈਂਬਰ ਪਾਰਲੀਮੈਂਟ ਲੀ ਤਰਲਾਮਿਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਆਸਟਰੇਲੀਅਨ ਲੇਬਰ ਪਾਰਟੀ ਦੇ ਆਗੂ ਸ੍ਰੀ ਅਭਿਮੰਨਿਊ ਕੁਮਾਰ ਵੀ ਸਨ। ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ