JALANDHAR WEATHER

ਆਮ ਆਦਮੀ ਪਾਰਟੀ ਦੀ ਕੌਂਸਲਰ ਰੂਚਿਕਾ ਗੋਇਲ ਬਣੇ ਨਗਰ ਕੌਂਸਲ ਰਾਮਾ ਮੰਡੀ ਦੇ ਪ੍ਰਧਾਨ

ਰਾਮਾਂ ਮੰਡੀ, 25 ਜੂਨ (ਗੁਰਪ੍ਰੀਤ ਸਿੰਘ ਅਰੋੜਾ/ ਤਰਸੇਮ ਸਿੰਗਲਾ) - ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 14 ਤੋਂ ਕੌਂਸਲਰ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਨੂੰ ਨਗਰ ਕੌਂਸਲ ਰਾਮਾ ਮੰਡੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬੰਟੀ ਗਰਗ ਨੇ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ