ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ ਹੋਈ ਮੌਤ
ਦਿੱਲੀ, 26 ਜੂਨ- ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਤੇ ਫੋਰੈਂਸਿਕ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।