ਵਿਜੀਲੈਂਸ ਬਿਊਰੋ ਵਲੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਅਹੂਜਾ) - ਵਿਜੀਲੈਂਸ ਬਿਊਰੋ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨਿਖਿਲ ਗਰਗ ਪਾਸ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਸੀ ਅਤੇ ਉਸ ਨੂੰ ਉਸ ਦੀ ਰਿਹਾਇਸ਼ ਪਟਿਆਲਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਉਸ ਨੇ ਇਹ ਰਿਸ਼ਵਤ ਆਪਣੇ ਹੀ ਮਹਿਕਮੇ ਦੇ ਇਕ ਮੈਨੇਜਰ ਤੋਂ ਹਾਸਿਲ ਕੀਤੀ ਸੀ।
;
;
;
;
;
;
;
;