JALANDHAR WEATHER

ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਲਈ ਰਵਾਨਾ

ਨਵੀਂ ਦਿੱਲੀ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਸੇਸ਼ੇਲਸ ਲਈ ਰਵਾਨਾ ਹੋਏ। ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ 27-29 ਜੂਨ 2026 ਤੱਕ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹ ਵਿਚ ਮਹਿਮਾਨ ਵਜੋਂ ਹਿੱਸਾ ਲੈਣ ਲਈ ਸੇਸ਼ੇਲਸ ਦਾ ਸਰਕਾਰੀ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਦੀ ਰਾਸ਼ਟਰੀ ਅਸੈਂਬਲੀ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਵੀ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ