JALANDHAR WEATHER

ਅੰਮ੍ਰਿਤਸਰ 'ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਮੰਦਰ - ਕੇਜਰੀਵਾਲ

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਵਿਚ ਲਵ-ਕੁਸ਼ ਤੇ ਮਾਤਾ ਜਾਨਕੀ ਦਾ ਬਹੁਤ ਵੱਡਾ ਮੰਦਰ ਬਣੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ