JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਉਸਦਾ ਹੁਕਮ ਹਰ ਸਿੱਖ ਨੂੰ ਮੰਨਣਾ ਚਾਹੀਦਾ- ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ

ਅੰਮ੍ਰਿਤਸਰ, 28 ਜੂਨ (ਹਰਮਿੰਦਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਉਸਦਾ ਹੁਕਮ ਹਰ ਸਿੱਖ ਨੂੰ ਮੰਨਣਾ ਚਾਹੀਦਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਵਿਚ ਦਖ਼ਲ ਅੰਦਾਜੀ ਕਰਨ ਦੀ ਵੀ ਨਿਖੇਧੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ