ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ ਖਹਿਰਾ ਅਤੇ ਬਾਜਵਾ
ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਂਗਰਸੀ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਥੇ ਪੁੱਜ ਗਏ ਹਨ। ਹੌਲੀ ਹੌਲੀ ਹੋਰ ਆਗੂ ਵੀ ਪੁੱਜ ਰਹੇ ਹਨ।
;
;
;
;
;
;