ਸਤਿਕਾਰ ਐਕਟ ਸਬੰਧੀ ਕਾਰਵਾਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰੰਭ
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਅਕਾਲ ਤਖ਼ਤ ਸਾਹਿਬ ਆਰਜੀ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਹੋਏ ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ। ਅਰਦਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ।
;
;
;
;
;
;