ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ- ਕੁਲਤਾਰ ਸਿੰਘ ਸੰਧਵਾਂ
ਅੰਮ੍ਰਿਤਸਰ, 29 ਜੂਨ- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਂਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ। ਲੰਮੀ ਅਤੇ ਸਾਰਥਕ ਵਿਚਾਰ ਚਰਚਾ ਹੋਈ। ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਪ੍ਰੋਪੋਜ਼ਲ ਮਿਲਣ ਤੇ ਇੱਕ ਮਹੀਨੇ ਅੰਦਰ ਫੈਸਲਾ ਕਰਾਂਗੇ।
;
;
;
;
;
;
;