JALANDHAR WEATHER

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 29 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਬਠਿੰਡਾ ਵਿਚ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਕੈਬਿਨੇਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਵੀਡੀਓ ਕਾਨਫ਼ਰੰਸ ਰਾਹੀਂ ਸਾਰੇ ਡੀ.ਐਸ ਅਤੇ ਐਸ.ਐਸ.ਪੀ. ਨਾਲ ਸਮੀਖਿਆ ਮੀਟਿੰਗ ਹੋਈ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਚਰਚਾ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ