ਅੱਜ ਸਾਰੇ ਕੇਂਦਰੀ ਮੰਤਰਾਲਿਆਂ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 29 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:00 ਵਜੇ ਸਾਰੇ ਕੇਂਦਰੀ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸੁਧਾਰ ਅਤੇ ਕਾਰੋਬਾਰ ਕਰਨ ਦੀ ਸੌਖ ਵਿਚ ਸੁਧਾਰ ਇਸ ਮੀਟਿੰਗ ਦੇ ਮੁੱਖ ਏਜੰਡੇ ਦੇ ਆਈਟਮਾਂ ਹੋਣ ਦੀ ਉਮੀਦ ਹੈ।
;
;
;
;
;
;
;
;