JALANDHAR WEATHER

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ

ਅੰਮ੍ਰਿਤਸਰ, 30 ਜੂਨ- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਾਮ ਸਮੇਂ ਕੀਤੀ ਗਈ ਦੀਪਮਾਲਾ ਦਾ ਸੁੰਦਰ ਦ੍ਰਿਸ਼ ਅਤੇ ਪਾਵਨ ਸਰੋਵਰ ਕਿਨਾਰੇ ਦੀਪਮਾਲਾ ਕਰਦੇ ਹੋਏ ਬੱਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ