JALANDHAR WEATHER

ਅਜਨਾਲਾ ਚੋਗਾਵਾਂ ਰੋਡ ’ਤੇ ਪਿੰਡ ਉਮਰਪੁਰਾ ਕੋਲੋਂ ਅਣ-ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਓਠੀਆਂ, (ਅੰਮ੍ਰਿਤਸਰ), 1 ਜੁਲਾਈ (ਗੁਰਵਿੰਦਰ ਸਿੰਘ ਛੀਨਾ)-  ਤਹਿਸੀਲ ਅਜਨਾਲਾ ਦੇ ਅਜਨਾਲਾ ਚੋਗਾਵਾਂ ਰੋਡ ’ਤੇ ਪੈਂਦੇ ਪਿੰਡ ਉਮਰਪੁਰਾ ਦੇ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ। ਅਜਨਾਲਾ ਥਾਣਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ