ਇੰਗਲੈਂਡ ਖ਼ਿਲਾਫ਼ ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਡਰਹਮ (ਇੰਗਲੈਂਡ), 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਚੈਸਟਰ-ਲੇ-ਸਟ੍ਰੀਟ, ਕਾਉਂਟੀ ਡਰਹਮ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ।
;
;
;
;
;
;
;
;