ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 2 ਜੁਲਾਈ (ਰਾਜਿੰਦਰ ਮਾਰਕੰਡਾ)- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀ ਸੇਵਾਵਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਨੂੰ ਮੁੱਖ ਚਾਰ ਸ਼੍ਰੇਣੀਆਂ ਵਿਚ ਵੰਡਿਆਂ ਗਿਆ।
ਜਿਨ੍ਹਾਂ ਵਿਚ ਰਾਜ ਪੱਧਰੀ ਸਰਵੋਤਮ ਡਾਕਟਰ, ਜ਼ਿਲ੍ਹਾ ਪੱਧਰੀ, ਜਨਤਕ ਸਿਹਤ ਲੀਡਰਸ਼ਿਪ ਅਤੇ ਨਿੱਜੀ ਖੇਤਰ ਵਿਚ ਜਨਤਕ ਖੇਤਰ ਵਿਚ ਵੰਡਿਆਂ ਗਿਆ।
;
;
;
;
;
;
;
;