JALANDHAR WEATHER

ਅੰਮ੍ਰਿਤਸਰ ਹਵਾਈ ਅੱਡੇ 'ਤੇ 484 ਗ੍ਰਾਮ ਸੋਨਾ ਬਰਾਮਦ

ਅੰਮ੍ਰਿਤਸਰ, 2 ਜੁਲਾਈ- ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡਾ 'ਤੇ ਕਸਟਮ ਅਧਿਕਾਰੀਆਂ ਨੇ ਫਲਾਈਟ ਨੰਬਰ ਐਮ.ਐਚ.118 ਦੁਆਰਾ ਕੁਆਲਾਲੰਪੁਰ ਰਾਹੀਂ ਮੈਲਬੌਰਨ ਤੋਂ ਆ ਰਹੇ ਇਕ ਪੁਰਸ਼ ਯਾਤਰੀ ਨੂੰ ਰੋਕਿਆ। ਐਕਸ-ਰੇ ਸਕੈਨਿੰਗ ਅਤੇ ਨਿੱਜੀ ਖੋਜ ਸਮੇਤ ਵਿਸਤ੍ਰਿਤ ਜਾਂਚ ਤੋਂ ਬਾਅਦ, 484 ਗ੍ਰਾਮ ਦੀ ਬਰਾਮਦਗੀ ਕੀਤੀ ਗਈ, ਜਿਸ ਵਿਚ 24 ਕੈਰੇਟ ਸੋਨਾ ਬਰਾਮਦ ਕੀਤਾ ਗਿਆ ਅਤੇ ਯਾਤਰੀ ਨੂੰ ਕਸਟਮ ਐਕਟ, 1962 ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ