JALANDHAR WEATHER

ਜਨਤਾ ਨਹੀਂ ਕਰਦੀ ਰਾਜਾ ਵੜਿੰਗ ਦਾ ਸਮਰਥਨ- ਕਾਂਗਰਸੀ ਆਗੂ ਤਰਸੇਮ ਸਿੰਘ

 ਮੋਰਿੰਡਾ, (ਰੂਪਨਗਰ), 3 ਜੁਲਾਈ- ਕਾਂਗਰਸ ਦੇ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਪੁੱਜੇ ਕਾਂਗਰਸ ਆਗੂ ਤਰਸੇਮ ਸਿੰਘ ਡੀ.ਸੀ. ਨੇ ਕਿਹਾ ਕਿ ਕਾਂਗਰਸ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਰਕਾਰ ਨਹੀਂ ਬਣਾ ਸਕਦੀ ਕਿਉਂਕਿ ਜਨਤਾ ਉਨ੍ਹਾਂ ਦਾ ਸਮਰਥਨ ਨਹੀਂ ਕਰਦੀ। ਜਨਤਾ ਚਾਹੁੰਦੀ ਸੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਦਲਿਆ ਜਾਵੇ ਤੇ ਜਨਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ