ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ- ਸੂਤਰ
ਨਵੀਂ ਦਿੱਲੀ, 3 ਜੁਲਾਈ- ਸੂਤਰਾਂ ਨੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪੁੱਜੇ ਹਨ। ਹਾਲਾਂਕਿ, ਮੀਟਿੰਗ ਦਾ ਵਿਸ਼ਾ ਪਤਾ ਨਹੀਂ ਹੈ।
;
;
;
;
;
;
;
;