JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਦੋਂ ਕਿ ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ