JALANDHAR WEATHER

ਜਥੇਦਾਰ ਗੜਗੱਜ ਵੀ ਪਹੁੰਚੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ

 ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਹੁੰਚ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ