ਵਿਸ਼ਾਲ ਪੰਥਕ ਇਕੱਠ ਵਿਚ ਪਹੁੰਚੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੀ ਦਲ ਪੰਥ ਨਾਲ ਪਹੁੰਚ ਗਏ ਹਨ।
;
;
;
;
;
;
;
;