JALANDHAR WEATHER

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤੀ ਹਾਕੀ ਟੀਮ (ਪੁਰਸ਼) ਦੇ ਕਪਤਾਨ ਹਰਮਨਪ੍ਰੀਤ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਸੂਚਨਾ ਕੇਂਦਰ ਦੇ ਗਾਈਡ ਸਤਨਾਮ ਸਿੰਘ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ