ਨੌਜਵਾਨ ਦੀ ਪੁਲ ਨਾਲ ਲਟਕਦੀ ਲਾਸ਼ ਬਰਾਮਦ, ਪੁਲਿਸ ਜਾਂਚ ’ਚ ਜੁਟੀ
ਮੰਡੀ ਘੁਬਾਇਆ,(ਫ਼ਾਜ਼ਿਲਕਾ),7 ਜੁਲਾਈ (ਅਮਨ ਬਵੇਜਾ)- ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਵਿਚੋਂ ਲੰਘਦੀ ਲਾਧੂਕਾ ਮਾਈਨਰ ਦੀ ਪੁਲ ਦੇ ਨਾਲ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ ਅਤੇ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਘੁਬਾਇਆ ਦੇ ਨਵ-ਨਿਯੁਕਤ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਦੱਸਣ ਅਨੁਸਾਰ ਉਕਤ ਮ੍ਰਿਤਕ ਨੌਜਵਾਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;