JALANDHAR WEATHER

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਕਈ ਆਗੂ ‘ਆਪ’ ’ਚ ਸ਼ਾਮਿਲ

ਘੁਮਾਣ, (ਗੁਰਦਾਸਪੁਰ), 7 ਜੁਲਾਈ (ਬੰਮਰਾਹ)-  ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਬਲਵਿੰਦਰ ਸਿੰਘ ਲਾਡੀ ਅਤੇ ਉੱਗੇ ਸਮਾਜ ਸੇਵੀ ਅਤੇ ਐਨ.ਆਰ.ਆਈ. ਜਤਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ