ਦਸੂਹਾ ਵਿਖੇ ਪਰਵਾਸੀਆਂ ਵਲੋਂ ਕੁੱਟਮਾਰ ਕਰਕੇ ਇਕ ਪੰਜਾਬੀ ਵਿਅਕਤੀ ਨੂੰ ਕੀਤਾ ਗਿਆ ਗੰਭੀਰ ਜ਼ਖ਼ਮੀ
ਦਸੂਹਾ (ਹੁਸ਼ਿਆਰਪੁਰ), 7 ਜੁਲਾਈ (ਕੌਸ਼ਲ)- ਦਸੂਹਾ ਦੇ ਮੁਹੱਲਾ ਕੈਂਥਾ ਵਿਖੇ ਪਰਵਾਸੀਆਂ ਵਲੋਂ ਸਥਾਨਕ ਪੰਜਾਬੀ ਨਰੇਸ਼ ਕੁਮਾਰ ਦੀ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਐਸ.ਐਚ.ਓ. ਦਸੂਹਾ ਨੇ ਦੱਸਿਆ ਕਿ ਨਰੇਸ਼ ਕੁਮਾਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਜਲੰਧਰ ਦੇ ਨਿਜੀ ਹਸਪਤਾਲ ਵਿਚ ਜੇਰੇ ਇਲਾਜ ਹੈ।
;
;
;
;
;
;
;
;