ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਵੀ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ
ਨਵੀਂ ਦਿੱਲੀ, 8 ਜੁਲਾਈ - ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਭਾਜਪਾ ਪੰਜਾਬ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੂੰ ਲਿਖੀ ਗਈ ਚਿੱਠੀ ਅਨੁਸਾਰ ਗੱਡੀ ਨੰਬਰ 22447/22448 ਨਵੀਂ ਦਿੱਲੀ-ਅੰਬ ਅੰਦੌਰਾ ਵੰਦੇ ਭਾਰਤ ਐਕਸਪ੍ਰੈੱਸ ਨੂੰ ਨੰਗਲ ਰੇਲਵੇ ਸਟੇਸ਼ਨ 'ਤੇ ਵੀ ਰੁਕਣ ਦੀ ਪ੍ਰਵਾਨਗੀ ਦਿੱਤੀ ਹੈ।
;
;
;
;
;
;
;