JALANDHAR WEATHER

ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ਲਈ ਪੁੱਜੇ ਵੱਡੇ ਕਾਂਗਰਸੀ ਆਗੂ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ’ਚ ਹਿੱਸਾ ਲੈਣ ਲਈ ਰਹੀ 80 ਤੋਂ 90 ਆਗੂ ਪੁੱਜ ਰਹੇ ਹਨ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਵੱਡੇ ਆਗੂ ਪਹੁੰਚ ਗਏ ਹਨ। ਇਸ ਮੌਕੇ ਗੱਲ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਮੀਟਿੰਗ ਲਈ ਅੰਦਰ ਜਾ ਰਹੇ ਹਾਂ। ਅਸੀਂ ਪਹਿਲਾਂ ਉੱਥੇ ਸਾਰਿਆਂ ਨਾਲ ਗੱਲ ਕਰਾਂਗੇ... ਮੈਂ ਪਹਿਲਾਂ ਕੁਝ ਵੀ ਨਹੀਂ ਦੱਸ ਸਕਦਾ... ਤੁਸੀਂ ਪਹਿਲਾਂ ਹੀ ਜਾਣਦੇ ਹੋ ਕਿ ਸਾਡਾ ਸਟੈਂਡ ਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੇਲ ਦੇਖਾਂਗੇ ਫਿਰ ਤੇਲ ਦੀ ਧਾਰ ਦੇਖਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ