JALANDHAR WEATHER

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਕਰੀਬਨ 70 ਦੇ ਕਰੀਬ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ