JALANDHAR WEATHER

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

ਚੰਡੀਗੜ੍ਹ, 11 ਜੁਲਾਈ- ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ 'ਤੇ ਪੋਸਟ ਕਰ ਕਿਹਾ ਕਿ ਜੰਗਲ ਵਿਚ ਭਾਵੇਂ ਕਿੰਨੇ ਵੀ ਗਿੱਦੜ ਅਤੇ ਹੋਰ ਜਾਨਵਰ ਹੋਣ, ਪਰ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ ਅਤੇ ਜਦੋਂ ਉਹ ਇਕੱਲਾ ਹੁੰਦਾ ਹੈ, ਤਾਂ ਵੀ ਉਹ ਪੂਰੇ ਜੰਗਲ 'ਤੇ ਰਾਜ ਕਰਦਾ ਹੈ। ਇਹ ਸਿਰਫ਼ ਗੱਲਾਂ ਨਹੀਂ ਹਨ, ਸਗੋਂ ਇਕ ਸਪੱਸ਼ਟ ਸੰਦੇਸ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ