ਸੜਕ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ
ਜੈਂਤੀਪੁਰ (ਅੰਮ੍ਰਿਤਸਰ), 12 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁਮਣ ਦੇ ਨੌਜਵਾਨ ਹਰਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਬੱਬੂ ਦੀ ਬੀਤੀ ਰਾਤ ਐਕਸੀਡੈਂਟ ਵਿਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਜਿਸ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
;
;
;
;
;
;
;
;
;