JALANDHAR WEATHER

ਚੰਡੀਗੜ੍ਹ ਦੀ ਸੁਖਨਾ ਲੇਕ 'ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 12 ਜੁਲਾਈ- ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਦੇ ਨਦੀਆਂ ਨਾਲਿਆਂ ਵਿਚ ਪਾਣੀ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਦੇ ਅਨੁਸਾਰ, ਚੰਡੀਗੜ੍ਹ ਦੀ ਸੁਖਨਾ ਲੇਕ 'ਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵਧ ਗਿਆ ਹੈ। ਜਿਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੋਇਆ ਹੈ। ਜੇਕਰ ਪੱਧਰ ਹੋਰ ਵਧਿਆ ਤਾਂ ਸੁਖਨਾ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ