JALANDHAR WEATHER

ਸ੍ਰੋ.ਅ.ਦ (ਬ) ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ

ਚੰਡੀਗੜ੍ਹ, 13 ਜੁਲਾਈ- ਸ੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਪੱਤਰ ਜਾਰੀ ਕਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ)  ਦੇ  ਸਮੂਹ ਮੈਂਬਰ ਸਹਿਬਾਨ, ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਸ੍ਰੋਮਣੀ ਅਕਾਲੀ ਦਲ (ਬ) ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨਾਂ ਦੀਆਂ ਮੀਟਿੰਗਾਂ ਮਿਤੀ 16 ਜੁਲਾਈ, 2026 ਦਿਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਰੱਖੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਮੌਜੂਦਾ ਰਾਜਨੀਤਕ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ