JALANDHAR WEATHER

ਕੌਂਸਲ ਸਫ਼ਾਈ ਸੇਵਕਾਂ ਤੇ ਹੋਰ ਕਰਮਚਾਰੀਆਂ ਨੇ ਝੰਡੀਆਂ ਤੇ ਝਾੜੂ ਲੈ ਕੇ ਕੀਤੀ ਰੋਸ ਰੈਲੀ

ਖਰੜ (ਮੁਹਾਲੀ), 13 ਜੁਲਾਈ (ਤਰਸੇਮ ਸਿੰਘ ਜੰਡਪੁਰੀ) - ਅੱਜ ਨਗਰ ਕੌਂਸਲ ਖਰੜ ਦੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਲ ਕਾਲੀਆਂ ਝੰਡੀਆਂ ਅਤੇ ਝਾੜੂ ਲੈ ਕੇ ਖਰੜ ਸ਼ਹਿਰ ਦੀ ਵੱਖ ਵੱਖ ਬਾਜ਼ਾਰਾਂ ਦੇ ਵਿਚ ਰੋਸ ਰੈਲੀ ਕੀਤੀ ਗਈ। ਇਹ ਰੋਸ ਰੈਲੀ ਖਰੜ ਨਗਰ ਕੌਂਸਲ ਦੇ ਪੁਰਾਣੇ ਦਫ਼ਤਰ ਤੋਂ ਸ਼ੁਰੂ ਹੋ ਕੇ ਖਰੜ ਦੀ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਪਰਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ