JALANDHAR WEATHER

ਖਰੜ ਨੇੜੇ ਭਾਗੂ ਮਾਜਰਾ ਤੇ ਬਜਹੇੜੀ ਟੋਲ ਪਲਾਜ਼ੇ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਖਰੜ, 14 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਯੂਨੀਅਨ ਵਲੋਂ ਖਰੜ ਨੇੜੇ ਬਜਹੇੜੀ ਅਤੇ ਭਾਗੋ ਮਾਜਰਾ ਟੋਲ ਪਲਾਜ਼ਾ ਮੁਕਤ ਕਰਾ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਗੁਰਜੀਤ ਸਿੰਘ ਵਜੀਦਪੁਰ, ਸੁਰਮ ਸਿੰਘ, ਛੱਜੂ ਮਾਜਰਾ ਬਲਾਕ ਪ੍ਰਧਾਨ ਖਰੜ ਪ੍ਰਕਾਸ਼ ਸਿੰਘ ਬੱਬਲ, ਬਲਾਕ ਪ੍ਰਧਾਨ ਖੇੜਾ ਅਤੇ ਗੁਰਿੰਦਰ ਸਿੰਘ ਗਰੇਵਾਲ ਮਲਕਪੁਰ ਨੇ ਮੰਗ ਕੀਤੀ ਹੈ ਕਿ ਭਾਰਤ ਅਮਰੀਕਾ ਸਮਝੌਤਾ ਲੈਂਡ ਪੂਲਿੰਗ ਪਾਲਿਸੀ ਰੱਦ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ