ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ‘ਆਪ’ ’ਚ ਸ਼ਾਮਿਲ
ਚੰਡੀਗੜ੍ਹ, 14 ਜੁਲਾਈ- ''ਆਮ ਆਦਮੀ ਪਾਰਟੀ'' ਦੇ ਵਿਚ ਲਗਾਤਾਰ ਵਾਧਾ ਹੋ ਰਿਹਾ। ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ USA-ਰਿਟਰਨ ਡਾ. ਸੁਹਾਨੀ ਡੋਡਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸਵਾਗਤ ਕੀਤਾ।
;
;
;
;
;
;
;
;