8 ਸੁਪਰੀਮ ਕੋਰਟ ਨੇ ਸਮਯ ਰੈਣਾ ਤੇ ਰਣਵੀਰ ਨੂੰ ਲਗਾਇਆ 3 ਲੱਖ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ, 14 ਜੁਲਾਈ (ਏਜੰਸੀ)-ਸਟੈਂਡ-ਅੱਪ ਕਾਮੇਡੀਅਨ ਸਮਯ ਰੈਨਾ ਇਕ ਵਾਰ ਫਿਰ ਵਿਵਾਦਾਂ ’ਚ ਘਿਰ ਗਏ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਦੇ ਵਿਵਾਦਪੂਰਨ ਇੰਡੀਆਜ਼ ਗੌਟ ਲੇਟੈਂਟ ਸ਼ੋਅ ਲਈ ਉਨ੍ਹਾਂ ਨੂੰ ਫਟਕਾਰ ਲਗਾਈ ਹੈ। ਅਦਾਲਤ ਦਾ ਕਹਿਣਾ ਹੈ ਕਿ ਸਮੈ, ਰਣਵੀਰ ਅਲਾਹਬਾਦੀਆ ਤੇ ਆਸ਼ੀਸ਼ ਚੰਚਲਾਨੀ, ਨੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਤੇ ਗਲਤ ਬਿਆਨ...
... 7 hours 45 minutes ago