ਅੱਜ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ ਪੰਜਾਬ ਕਾਂਗਰਸ ਦੇ ਆਗੂ
ਨਵੀਂ ਦਿੱਲੀ, 15 ਜੁਲਾਈ-ਪੰਜਾਬ ਕਾਂਗਰਸ ਦੇ ਆਗੂ ਅੱਜ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ। ਆਗੂ ਸਵੇਰੇ 11:30 ਵਜੇ ਦੇ ਕਰੀਬ ਉਨ੍ਹਾਂ ਨੂੰ ਮਿਲਣਗੇ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਅੰਦਰ ਮੌਜੂਦਾ ਰਾਜਨੀਤਕ ਸਥਿਤੀ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਪੰਜਾਬ ਵਿਚ ਪਾਰਟੀ ਦੇ ਅੰਦਰ ਚੱਲ ਰਹੀ ਨਾਰਾਜ਼ਗੀ ਅਤੇ ਧੜੇਬੰਦੀ ਦੇ ਮੁੱਦੇ ਵੀ ਉਠਾਏ ਜਾ ਸਕਦੇ ਹਨ।
;
;
;
;
;
;
;
;