ਕਾਨੂੰਨ ਦੇ 4 ਵਿਦਿਆਰਥੀਆਂ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ
ਨਵੀਂ ਦਿੱਲੀ, 15 ਜੁਲਾਈ - ਕਾਨੂੰਨ ਦੇ ਵਿਦਿਆਰਥੀ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ 2 ਦਿਨਾਂ ਦੀ ਪੁਲਿਸ ਹਿਰਾਸਤ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।ਉਨ੍ਹਾਂ ਨੂੰ 29 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਸੁਪਰੀਮ ਕੋਰਟ ਵਿਚ ਹੰਗਾਮੇ ਦੇ ਸੰਬੰਧ ਵਿਚ ਦੋ ਕਾਨੂੰਨ ਦੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
;
;
;
;
;
;
;
;