JALANDHAR WEATHER

21 ਜੁਲਾਈ ਨੂੰ ਹੋਵੇਗੀ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ

ਨਵੀਂ ਦਿੱਲੀ, 15 ਜੁਲਾਈ - ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਸਵੇਰੇ 9:30 ਵਜੇ ਸੰਸਦ ਭਵਨ ਵਿਚ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੌਰਾਨ ਐਨਡੀਏ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ