JALANDHAR WEATHER

ਪਿੰਡ ਪੱਬੀਆ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਮੌਤ

ਚੌਂਕੀਮਾਨ, 16 ਜੁਲਾਈ, (ਤੇਜਿੰਦਰ ਸਿੰਘ ਚੱਢਾ)- ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੱਬੀਆ ਵਿਖੇ ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆਂ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਆਪਣੀ ਮੋਟਰ ’ਤੇ ਪਿਆ ਸੀ ਤੇ ਜਦੋ ਅੱਧੀ ਰਾਤ ਨੁੰ ਉੱਠਿਆ ਤਾਂ ਅਵਾਰਾ ਕੁੱਤਿਆ ਦੇ ਝੁੰਡ ਨੇ ਹਮਲਾ ਕਰ ਦਿੱਤਾ ਤੇ ਉਸ ਦੇ ਅੱਧੇ ਸਰੀਰ ਨੁੰ ਨੋਚ ਨੋਚ ਖਾਹ ਗਏ ਤੇ ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਸਵੇਰੇ ਪਤਾ ਲੱਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ