ਰਣਦੀਪ ਸੂਰਜੇਵਾਲਾ ਨੂੰ ਮਿਲਣ ਪੁੱਜੇ ਚਰਨਜੀਤ ਸਿੰਘ ਚੰਨੀ ਤੇ ਰਮਿੰਦਰ ਸਿੰਘ ਆਵਲਾ
ਨਵੀਂ ਦਿੱਲੀ, 16 ਜੁਲਾਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜੇ। ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਚੰਨੀ ਨਾਲ ਮੌਜੂਦ ਸਨ। ਦੱਸ ਦੇਈਏ ਕਿ ਇਸ ਤੋਂ ਬਾਅਦ ਉਹ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ।
;
;
;
;
;
;
;
;