JALANDHAR WEATHER

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ

ਭਾਈਰੂਪਾ, (ਬਠਿੰਡਾ),16 ਜੁਲਾਈ (ਵਰਿੰਦਰ ਲੱਕੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕਸਬਾ ਭਾਈਰੂਪਾ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫ਼ਰੰਸ ’ਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ , ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਹੁੰਚ ਚੁੱਕੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ