ਜੰਤਰ ਮੰਤਰ ਤੇ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਪਹੁੰਚੇ ਅਰਵਿੰਦ ਕੇਜਰੀਵਾਲ
ਦਿੱਲੀ, 16 ਜੁਲਾਈ- 19 ਜੂਨ ਤੋਂ ਭੁੱਖ ਹੜਤਾਲ ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਜੰਤਰ ਮੰਤਰ ਤੇ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਵਾਂਗਚੁਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ -ਚਾਲ ਜਾਣਿਆ ਅਤੇ ਕੇਂਦਰ ਸਰਕਾਰ ਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
;
;
;
;
;
;
;
;