ਮੈਂ ਪੰਜਾਬ ਦੇ ਲੋਕਾਂ ਨੂੰ ਮਿਲਣ ਦੇ ਲਈ ਉਤਸੁਕ ਹਾਂ- ਪ੍ਰਧਾਨ ਮੰਤਰੀ ਮੋਦੀ
ਚੰਡੀਗੜ੍ਹ, 16 ਜੁਲਾਈ- ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਜਲੰਧਰ ਵਿਚ ਹੋਣ ਵਾਲੀ ਬੀਜੇਪੀ ਰੈਲੀ ਦੋਰਾਨ ਮੈਂ ਪੰਜਾਬ ਦੇ ਲੋਕਾਂ ਨੂੰ ਮਿਲਣ ਦੇ ਲਈ ਉਤਸੁਕ ਹਾਂ।
;
;
;
;
;
;
;
;