ਗੁਰੂਗ੍ਰਾਮ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦੇ ਸ਼ੱਕ ਵਿਚ 13 ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਿਆ ਹਿਰਾਸਤ ਚ
ਗੁਰੂਗ੍ਰਾਮ (ਹਰਿਆਣਾ), 17 ਜੁਲਾਈ - ਗੁਰੂਗ੍ਰਾਮ ਪੁਲਿਸ ਨੇ ਸ਼ਹਿਰ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦੇ ਸ਼ੱਕ ਵਿਚ 13 ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
;
;
;
;
;
;
;