JALANDHAR WEATHER

ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਪਹੁੰਚੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ, ਰਵਨੀਤ ਸਿੰਘ ਬਿੱਟੂ ਨੇ ਕੀਤਾ ਸਵਾਗਤ

ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਜਲੰਧਰ ਛਾਉਣ ਰੇਲਵੇ ਸਟੇਸ਼ਨ ਪਹੁੰਚ ਰਹੇ ਹਨ। ਸਮਾਗਮ ਵਿਚ ਸ਼ਾਮਿਲ ਹੋਣ ਲਈ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਪਦਮਸ੍ਰੀ 108 ਸੰਤ ਨਿਰੰਜਨ ਦਾਸ ਜੀ ਵੀ ਪਹੁੰਚ ਚੁੱਕੇ ਹਨ। ਰੇਲਵੇ ਸਟੇਸ਼ਨ ਪਹੁੰਚਣ 'ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨਾਲ ਅਵਿਨਾਸ਼ ਚੰਦਰ ਵੀ ਮੌਜ਼ੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ