JALANDHAR WEATHER

ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

 ਚੰਡੀਗੜ੍ਹ, 17 ਜੁਲਾਈ- ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ। ਪਹਿਲਾਂ ਇਕਬਾਲ ਸਿੰਘ  ਲਾਲਪੁਰਾ ਕਮਿਸ਼ਨ ਦੇ ਚੇਅਰਮੈਨ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ