ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
ਜਲੰਧਰ, 17 ਜੁਲਾਈ- ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਲੋਕਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
;
;
;
;
;
;
;
;